ਖੇਡਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਡਾ. ਸੰਗ੍ਯਾ—ਖੇਡ ਦਾ ਅਖਾੜਾ. ਰੰਗਭੂਮਿ ਅਤੇ ਖੇਡਣ (ਬਾਜ਼ੀ ਪਾਉਣ ਆਦਿ) ਦਾ ਭਾਵ. “ਇਕ ਦਿਨ ਖੇਡਾ ਪਾਵਨ ਕੀਨ.” (ਗੁਪ੍ਰਸੂ) ੨ ਖੇਮਕਰਨ (ਜਿਲਾ ਲਹੌਰ) ਦਾ ਵਸਨੀਕ ਇੱਕ ਦੁਰਗਾ ਭਗਤ ਬ੍ਰਾਹਮਣ , ਜੋ ਗੁਰੂ ਅਮਰ ਦਾਸ ਜੀ ਦਾ ਸਿੱਖ ਹੋ ਕੇ ਕਰਤਾਰ ਦਾ ਅਨੰਨ ਸੇਵਕ ਹੋਇਆ, ਇਸ ਨੂੰ ਗੁਰੂ ਸਾਹਿਬ ਨੇ ਪ੍ਰਚਾਰਕ ਥਾਪਕੇ ਮੰਜੀ ਬਖ਼ਸ਼ੀ। ੩ ਬਹੁਜਾਈ ਖਤ੍ਰੀਆਂ ਦਾ ਇੱਕ ਗੋਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.