ਖੇਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਲ (ਨਾਂ,ਇ) ਪਸ਼ੂਆਂ ਆਦਿ ਦੇ ਪਾਣੀ ਪੀਣ ਲਈ ਬਣਾਇਆ ਖੁਰਲੀ ਦੀ ਸ਼ਕਲ ਦਾ ਲੰਮਾ ਚੁਬੱਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੇਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਲ [ਨਾਂਇ] ਖੇਡ , ਮਨ-ਪਰਚਾਵਾ; ਤਮਾਸ਼ਾ , ਸਾਂਗ; ਲੀਲ੍ਹਾ; ਪਸ਼ੂਆਂ ਦਾ ਪਾਣੀ ਪੀਣ ਦਾ ਚੁਬੱਚਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੇਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਲ. ਸੰ. ੖੥਺ਲ ਅਤੇ ਖੇਲਿ. ਸੰਗ੍ਯਾ—ਖੇਡ. ਕ੍ਰੀੜਾ. “ਖੇਲ ਸੰਕੋਚੈ ਤਉ ਨਾਨਕ ਏਕੈ.” (ਸੁਖਮਨੀ) ੨ ਫ਼ਾ ਖ਼ੈਲ. ਆਦਮੀਆਂ ਦਾ ਗਰੋਹ। ੩ ਗੋਤ. ਵੰਸ਼. “ਬਾਵਨ ਖੇਲ ਪਠਾਨ ਤਹਿਂ ਸਭੈ ਪਰੇ ਅਰਰਾਇ.” (ਚਰਿਤ੍ਰ ੯੭) ਦੇਖੋ, ਬਾਵਨ ਖੇਲ ਪਠਾਨ। ੪ ਦਾਸ. ਅਨੁਚਰ. ਸੇਵਕ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੇਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੇਲ (ਸੰ.। ਸੰਸਕ੍ਰਿਤ ਖੇਲਨੰ। ਪੰਜਾਬੀ ਖੇਲਨਾ ਤੋਂ ਖੇਲ) ਲੀਲਾ; ਖੇਡ , ਕੌਤਕ। ਯਥਾ-‘ਕੀਆ ਖੇਲੁ ਬਡ ਮੇਲੁ ਤਮਾਸਾ’। ਤਥਾ-‘ਖੇਲੁ ਸੰਕੋਚੈ ਤਉ ਨਾਨਕ ਏਕੈ’। ਦੇਖੋ , ‘ਖੇਲ ਖਾਸੀ ’, ‘ਖੇਲ ਖਾਨਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25857, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.