ਖੇਹੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਹੂ ਸੰਗ੍ਯਾ—ਧੂਲਿ. ਧੂੜ. ਰਜ. ਗਰਦ. “ਜਿਉ ਧਰਨੀ ਮਹਿ ਖੇਹ.” (ਸ. ਕਬੀਰ) ੨ ਮਿੱਟੀ. “ਖੇਹੂ ਸੇਤੀ ਰਲਿਗਇਆ.” (ਮ: ੪ ਵਾਰ ਗਉ ੧) ੩ ਵਿ੄਎੠.. ਗੰਦਗੀ. “ਖੇਹ ਤੋਬਰਾ ਬਦਨ ਚਢਾਇ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੇਹੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੇਹੂ (ਸੰ.। ਸੰਸਕ੍ਰਿਤ ਕਸ਼ਾੑਰ) ਮਿੱਟੀ ਭਾਵ ਦੇਹ। ਯਥਾ-‘ਖੇਹੂ ਖੇਹ ਰਲਾਈਐ’ (ਖੇਹੂ) ਦੇਹੀ ਜਦ ਮਿੱਟੀ ਵਿਚ ਰਲ ਜਾਵੇਗੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.