ਖੋਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਟਾ (ਵਿ,ਪੁ) ਜੋ ਖ਼ਾਲਸ ਨਹੀਂ; ਖੋਟ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5752, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਟਾ [ਵਿਸ਼ੇ] ਖੋਟ ਵਾਲ਼ਾ , ਮਿਲਾਵਟ ਵਾਲਾ਼, ਜਾਲ੍ਹੀ, ਨਕਲੀ , ਝੂਠਾ; ਨਿਕੰਮਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਟਾ. ਵਿ—ਦੋ੄੢. ਐਬੀ. “ਖੋਟੇ ਸਚੀ ਦਰਗਹਿ ਸੁਟੀਅਹਿ.” (ਮ: ੧ ਵਾਰ ਮਾਝ) ੨ ਮਿਲਾਉਟ ਵਾਲਾ, ਜੋ ਖਾਲਿਸ ਨਹੀਂ. “ਖੋਟੇ ਕਾ ਮੁਲ ਏਕੁ ਦੁਗਾਣਾ.” (ਧਨਾ ਮ: ੧) ਦੇਖੋ, ਦੁਗਾਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੋਟਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੋਟਾ* (ਗੁ.। ਪੰਜਾਬੀ। ਦੇਖੋ , ਖੋਟ) ਬੁਰਾ , ਜੋ ਖਰਾ ਨਾ ਹੋਵੇ।

           ਦੇਖੋ, ‘ਖੋਟੋ ਪੂਠੋ ਰਾਲੀਐ’

----------

* ਸੰਸਕ੍ਰਿਤ-ਖੋਟ (ਲੰਗੜਾ ਤੇ ਖੌਡਾ=ਦੂਸ਼ਣਾਂ ਵਾਲਾ ਹੋਣਾ) ਇਸ ਪਦ ਦਾ ਮੂਲ ਹੋ ਸਕਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.