ਖੋਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਹ [ਨਾਂਇ] ਗੁਫ਼ਾ , ਪਹਾੜ ਦੀ ਕੰਦਰਾ; ਦਿਲ ਘਟਣ ਦੀ ਅਵਸਥਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਹ. ਸੰਗ੍ਯਾ—ਅੱਚਵੀ. ਹੱਡਭੰਨਣੀ। ੨ ਭੁੱਖ ਨਾਲ ਹੋਇਆ ੖੷ਭ. ਮੇਦੇ ਨੂੰ ਗਿਜ਼ਾ ਦੀ ਰੁਚੀ, ਜਿਵੇਂ—ਮੈਨੂੰ ਖੋਹ ਲੱਗ ਰਹੀ ਹੈ। ੩ ਗੁਹਾ. ਕੰਦਰਾ. “ਗਿਰਿ ਕੀ ਖੋਹਨ ਮੇ ਵਿਚਰੰਤੇ.” (ਗੁਪ੍ਰਸੂ) ੪ ਦੇਖੋ, ਖੋਹਣਾ. “ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ.” (ਮਾਝ ਬਾਰਹਮਾਹਾ) ੫ ਦੇਖੋ, ਖੋਣਾ. “ਸਚਿਸਬਦਿ ਮਲ ਖੋਹੁ.” (ਆਸਾ ਛੰਤ ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.