ਖੌਂਚਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੌਂਚਾ (ਨਾਂ,ਪੁ) ਹਲਵਾਈਆਂ ਦੁਆਰਾ ਕੜ੍ਹਦਾ ਦੁੱਧ, ਖੋਆ ਆਦਿ ਹਿਲਾਉਣ ਲਈ ਵਰਤੀਂਦਾ ਲੰਮੀ ਹੱਥੀ ਵਾਲਾ ਮਸੱਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੌਂਚਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੌਂਚਾ. ਸੰਗ੍ਯਾ—ਸਾਢੇ ਛੀ ਦਾ ਪਹਾੜਾ। ੨ ਫ਼ਾ ਖ਼੍ਵਾਨਚਾ. ਛੋਟਾ ਖ਼੍ਵਾਨ. ਖਾਣ ਦੀਆਂ ਚੀਜਾਂ ਰੱਖਣ ਦਾ ਥਾਲ ਅਥਵਾ ਛਾਬੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 648, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.