ਖੱਖਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਖਰ (ਨਾਂ,ਇ) 1 ਡੇਹਮੂਆਂ ਜਾਂ ਧਰਬੂੜੀਆਂ ਦੁਆਰਾ ਮੂੰਹ ਵਿੱਚ ਲਿਆਂਦੇ ਲੁਆਬ ਨਾਲ ਬਣਾਇਆ ਛੇਕਦਾਰ ਛੱਤੇ ਵਾਲਾ ਘਰ 2 ਮਕਈ ਦੇ ਖਿੜੇ ਫੁੱਲਿਆਂ ਦਾ ਤੱਤੇ ਗੁੜ ਨਾਲ ਲਬੇੜ ਕੇ ਖਾਣ ਲਈ ਬਣਾਇਆ ਲੱਡੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਖਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਖਰ [ਨਾਂਇ] ਭੂੰਡਾਂ ਦਾ ਘਰ , ਛੱਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.