ਖੱਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਗਾ (ਨਾਂ,ਪੁ) ਮਕਈ ਦੀ ਛੱਲੀ ਉਤਲਾ ਪੜਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਗਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਗਾ (ਨਾਂ,ਪੁ) ਸ਼ਹਿਦ ਦੀਆਂ ਮੱਖੀਆਂ ਦਾ ਛੱਤਾ; ਭਰਿੰਡਾਂ ਦਾ ਘਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੱਗਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਗਾ [ਨਾਂਪੁ] ਮੱਛੀ ਦੀ ਇੱਕ ਕਿਸਮ; ਭਰਿੰਡਾਂ ਦਾ ਛੱਤਾ; ਸਰੀਂਹ ਦੀ ਫਲ਼ੀ; ਖਜੂਰ ਦੀ ਟਾਹਣੀ; ਛੱਲੀ ਦੀ ਗੁੱਲੀ; ਬੂਟੇ ਦੀ ਗਾਚੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੱਗਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੱਗਾ. ਵਿ—ਖੜਗ ਜੇਹਾ. ਖੜਗ ਦੇ ਆਕਾਰ ਦਾ। ੨ ਸੰਗ੍ਯਾ—ਸਰੀਂਹ ਪਲਾਸ ਆਦਿ ਦਾ ਫਲ, ਜੋ ਖੜਗ ਜੇਹੇ ਆਕਾਰ ਦਾ ਹੁੰਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 966, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.