ਖੱਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਦਾ (ਵਿ,ਪੁ) ਪੁਰਾਣਾ ਹੋਣ ਕਾਰਨ ਕਮਜ਼ੋਰ ਹੋਇਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੱਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਦਾ [ਵਿਸ਼ੇ] ਬੋਦਾ (ਕੱਪੜਾ, ਕਾਗ਼ਜ਼ ਆਦਿ) [ਨਾਂਪੁ] ਖੱਡਾ; ਗਾੜ੍ਹੀ ਚੀਜ਼ ਦੇ ਉਬਾਲ਼ ਦੀ ਅਵਾਜ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First