ਗਜਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਜਰਾ (ਨਾਂ,ਪੁ) ਜ਼ਨਾਨਾ ਗੁੱਟ ਉੱਤੇ ਪਹਿਰਨ ਵਾਲਾ ਸੋਨੇਂ ਚਾਂਦੀ ਦਾ ਚੂੜੀ ਜਿਹਾ ਨਮੂਨੇਦਾਰ ਚਪਿਥਲਾ ਕੜਾ; ਖੁਸ਼ਬੋਦਾਰ ਕਲੀਆਂ ਦਾ ਹਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3591, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਜਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਜਰਾ [ਨਾਂਪੁ] ਜੂੜੇ ਜਾਂ ਗੁੱਤ ਦੀ ਸਜਾਵਟ ਲਈ ਫੁੱਲਾਂ ਦੀ ਮਾਲ਼ਾ; ਕੜਾ , ਕੰਗਣਾ; ਚਾਂਟੀ ਦੇ ਬਾਹਰਲਾ ਇੱਕ ਹੋਰ ਚਮੜਾ ਜਿਸ ਦਾ ਇੱਕ ਸਿਰਾ ਚਾਂਟੀ ਨਾਲ਼ ਜੁੜਿਆ ਰਹਿੰਦਾ ਹੈ ਅਤੇ ਦੂਜੇ ਸਿਰੇ ਵਿੱਚ ਸੁਰਾਖ਼ ਹੁੰਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3589, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਜਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਜਰਾ. ਸੰਗ੍ਯਾ—ਗਾਜਰ ਦਾ ਛੇਜਾ। ੨ ਫੁੱਲਾਂ ਦੀ ਮਾਲਾ। ੩ ਇਸਤ੍ਰੀਆਂ ਦਾ ਇੱਕ ਗਹਿਣਾ , ਜੋ ਪਹੁੰਚੇ (ਕਲਾਈ) ਪੁਰ ਪਹਿਨੀਦਾ ਹੈ. “ਬੇਸਰ ਗਜਰਾਰੰ.” (ਰਾਮਾਵ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.