ਗਲਾਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲਾਸ (ਨਾਂ,ਪੁ) ਹੇਠੋਂ ਤੰਗ ਅਤੇ ਉੱਤੋਂ ਕੁਝ ਖੁੱਲ੍ਹਾ ਕੱਚ ਜਾਂ ਧਾਤ ਦਾ ਲਮੂਤਰੀ ਸ਼ਕਲ ਦਾ ਬਰਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਲਾਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲਾਸ [ਨਾਂਪੁ] ਤਰਲ ਪਦਾਰਥ ਪੀਣ ਲਈ ਬਰਤਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2360, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਲਾਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਲਾਸ. ਸੰ. ਗਲ੍ਵਕ੗. ਸੰਗ੍ਯਾ—ਕੰਚ (ਕੱਚ) ਦਾ ਭਾਂਡਾ. ਦੇਖੋ, ਅੰ Glass। ੨ ਬਲੌਰ ਦਾ ਬਰਤਨ । ੩ ਕਸ਼ਮੀਰ ਵੱਲ ਸ਼ਾਹਦਾਨੇ ਚੇਰੀਫਲ Prunus cerasus(Cherry) ਨੂੰ ਭੀ ਗਲਾਸ ਆਖਦੇ ਹਨ. ਇਹ ਬੇਰ ਦੇ ਆਕਾਰ ਦਾ ਬਹੁਤ ਰਸਾਇਕ ਹੁੰਦਾ ਹੈ. ਬਾਦਸ਼ਾਹ ਅਕਬਰ ਨੇ ਇਸ ਦਾ ਨਾਉਂ ਸ਼ਾਹ-ਆਲੂ ਰੱਖਿਆ ਸੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.