ਗਾਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਨੀ (ਨਾਂ,ਇ) 1 ਧਾਗੇ ਵਿੱਚ ਮੋਤੀ ਆਦਿ ਪਰੋ ਕੇ ਬਣਾਈ ਕੰਠੀ 2 ਤੋਤੇ, ਘੁੱਗੀ ਆਦਿ ਪੰਛੀ ਦੇ ਗਲ ਦੁਆਲੇ ਦਿੱਸਣ ਵਾਲੀ ਰੰਗਦਾਰ ਧਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਾਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਨੀ [ਨਾਂਇ] ਜ਼ੰਜੀਰੀ , ਚੇਨ, ਗਲ਼ ਦਾ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਾਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਾਨੀ. ਗਾਇਨ ਕੀਤੀ. “ਤੀਨੋ ਗਾਨੀ ਬਰਬੰਡਿਕਾ.” (ਨਾਪ੍ਰ) ਤੇਹਾਂ ਦੇਵਤਿਆਂ ਅਤੇ ਤੇਹਾਂ ਵੇਦਾਂ ਨੇ ਗਾਇਨ ਕੀਤੀ ਹੈ ਬਲਵੰਤਿਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.