ਗਿਟਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿਟਕ (ਨਾਂ,ਇ) ਕਿਸੇ ਬੀਜ ਜਾਂ ਫਲ਼ ਦੀ ਗੁਠਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2304, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਿਟਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿਟਕ [ਨਾਂਇ] ਗੁਠਲੀ , ਬੀਜ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2296, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਿਟਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਿਟਕ. ਸੰਗ੍ਯਾ—ਗੁਟਿਕਾ. ਫਲ ਦੀ ਗੁਠਲੀ. “ਬਦਰੀਫਲ ਕੀ ਗਿਟਕ ਬਡੇਰੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.