ਗੁਰਦੁਆਰਾ ਸੀਸ ਗੰਜ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਗੁਰਦੁਆਰਾ ਸੀਸ ਗੰਜ: ਦਿੱਲੀ ਵਿਚ ਚਾਂਦਨੀ ਚੌਂਕ ਵਿਚ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਾਲੇ ਸਥਾਨ ਉਤੇ ਉਸਰਿਆ ਗੁਰੂ-ਧਾਮ। ਵੇਖੋ ‘ਦਿੱਲੀ ਦੇ ਗੁਰੂ-ਧਾਮ ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.