ਗੁੰਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੰਮ (ਨਾਂ,ਪੁ) ਗਰਮੀ ਵਿੱਚ ਹਵਾ ਦੇ ਰੁਕ ਜਾਣ ਦੀ ਅਵਸਥਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12641, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੰਮ 1 [ਵਿਸ਼ੇ] ਗੁਆਚਿਆ ਹੋਇਆ, ਗ਼ਾਇਬ ਹੋਇਆ ਹੋਇਆ, ਚੁੱਪ , ਖ਼ਾਮੋਸ਼ 2.[ਨਾਂਪੁ] ਵੱਟ , ਹੁੰਮ੍ਹਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12632, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.