ਗੁੱਝ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਝ (ਨਾਂ,ਇ) ਚਰਖੇ ਨੂੰ ਘੁਮਾਉਣ ਲਈ ਫੱਟਾਂ ਅਤੇ ਮਝੇਰੂ ਦੇ ਵਿਚਕਾਰ ਪਾਈ ਗੋਲ ਲੱਕੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਝ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਝ 1 [ਨਾਂਇ] ਲੁਕਣ ਦਾ ਭਾਵ 2 [ਨਾਂਪੁ] ਬੇੜੀ ਧੱਕਣ ਵਾਲ਼ਾ ਲੰਮਾ ਬਾਂਸ 3 [ਨਾਂਪੁ] ਘਸੁੰਨ , ਮੁੱਕਾ 4 [ਨਾਂਇ] ਰਿਸ਼ਵਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3762, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.