ਗੁੱਝਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਝਾ (ਵਿ,ਪੁ) ਭੇਤ ਵਾਲਾ; ਲੁੱਕਵਾਂ; ਗੁਪਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3187, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੁੱਝਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਝਾ [ਵਿਸ਼ੇ] ਲੁਕਿਆ ਹੋਇਆ, ਰਹੱਸਪੂਰਨ; ਗੁੰਨ੍ਹਿਆ ਹੋਇਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੁੱਝਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੁੱਝਾ ਸੰ. ਗੁਹ੍ਯ. ਦੇਖੋ, ਗੁਹਜ. “ਗੁਝੜਾ ਲਧਮੁ ਲਾਲ.” (ਵਾਰ ਮਾਰੂ ੨ ਮ: ੫) “ਨਾਮਰਤਨ ਲੈ ਗੁਝਾ ਰਖਿਆ.” (ਮਾਝ ਅ: ਮ: ੫) “ਦੁਨੀਆ ਗੁਝੀ ਭਾਹਿ.” (ਸ. ਫਰੀਦ) ੨ ਫਿਫੜੇ ਦੀ ਬੀਮਾਰੀ ਨੇਮੋਨੀਆ(Pneumonia) ਦਾ ਨਾਉਂ ਭੀ ਪੰਜਾਬ ਵਿੱਚ ਗੁੱਝਾ ਕਹਿੰਦੇ ਹਨ, ਪਰ ਇਹ ਸ਼ਬਦ , ਵਿਸ਼ੇ੄ ਕਰਕੇ ਇਸਤ੍ਰੀਆਂ ਵਰਤਦੀਆਂ ਹਨ ਅਰ ਖ਼ਾਸ ਕਰਕੇ ਛੋਟੇ ਬੱਚੇ ਦੇ ਨੇਮੋਨੀਏ ਨੂੰ ਗੁੱਝਾ ਆਖਿਆ ਜਾਂਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.