ਗੋਖੜੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਖੜੂ (ਨਾਂ,ਪੁ) ਵੀਣੀ ਪੁਰ ਪਾਇਆ ਜਾਣ ਵਾਲਾ ਸੋਨੇ ਦਾ ਮੋਟਾ ਗਜਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੋਖੜੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੋਖੜੂ 1 [ਨਾਂਪੁ] ਗੁੱਟ ਉੱਤੇ ਪਹਿਨਣ ਵਾਲ਼ਾ ਇੱਕ ਗਹਿਣਾ , ਗੋਟੇ ਦੀ ਇੱਕ ਕਿਸਮ 2 [ਨਾਂਇ] ਭੱਖੜਾ , ਇੱਕ ਕੰਡੇਦਾਰ ਬੂਟੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First