ਗੋਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਤ (ਨਾਂ,ਇ) ਕੁੱਲ; ਵੰਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੋਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਤ.ਸੰਗ੍ਯਾ—ਗੋਤਾ. ਟੁੱਬੀ। ੨ ਗੁਤਾਵਾ. ਪਸ਼ੂ ਦੇ ਚਾਰਨ ਲਈ ਤੂੜੀ ਆਦਿਕ ਪੱਠਿਆਂ ਵਿੱਚ ਮਿਲਾਇਆ ਅੰਨ. “ਜੈਸੇ ਗਊ ਕਉ ਗੋਤ ਖਵਾਈਦਾ ਹੈ.” (ਜਸਭਾਮ) ੩ ਸੰ. ਗੋਤ੍ਰ. ਕੁਲ. ਵੰਸ਼. ਖ਼ਾਨਦਾਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.