ਗੋਭ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਭ (ਨਾਂ,ਇ) ਸਬਜ਼ ਬੂਟੇ ਦੀ ਪੁੰਗਾਰੇ ਵਾਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4702, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੋਭ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਭ [ਨਾਂਇ] ਨਵੀਂ ਨਿਕਲ਼ੀ ਲਗਰ , ਕਲੀ , ਕੂਮਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਭ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਭ. ਸੰਗ੍ਯਾ—ਅੰਕੁਰ. ਗੋ (ਪ੍ਰਿਥਿਵੀ) ਨੂੰ ਭੇਦਨ ਕਰਕੇ ਜੋ ਨਿਕਲੇ. ਨਵੀਂ ਨਿਕਲੀ ਲਗਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਗੱਭੇ:- ਵਿਚਕਾਰ, ਵਿਹੜੇ ਦੇ ਗੱਭੇ, ਅੰਗਰੇਜ਼ੀ ਵਿਚ ਮਿਡਲ


Balwant Rai, ( 2020/05/19 08:0614)

ਗੱਭੇ:- ਵਿਚਕਾਰ, ਵਿਹੜੇ ਦੇ ਗੱਭੇ, ਅੰਗਰੇਜ਼ੀ ਵਿਚ ਮਿਡਲ


Balwant Rai, ( 2020/05/19 08:0642)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.