ਗੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੜ [ਨਾਂਪੁ] ਫੋੜਾ , ਵੱਡਾ ਫੋੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੜ. ਦੇਖੋ, ਗਢ. “ਹਰਿਚਰਣ ਸਰਣ ਗੜ ਕੋਟਿ ਹਮਾਰੈ.” (ਸੂਹੀ ਮ: ੫) “ਗੜ ਚੜਿਆ ਪਤਸਾਹ ਚੜਾਇਆ.” (ਭਾਗੁ) ਦੇਖੋ, ਗਵਾਲਿਯਰ। ੨ ਘਟਨ. ਘੜਨਾ. “ਲੋਸਟ ਕੋ ਜੜ ਗੜ ਬੋਹਿਥ ਬਨਾਈਅਤ.” (ਭਾਗੁ ਕ) ੩ ਨੇਜ਼ਾ. ਭਾਲਾ. ਦੇਖੋ, ਗਡ. “ਪੱਟਿਸ ਲੋਹਹਥੀ ਪਰਸੰ ਗੜ.” (ਰਾਮਾਵ) ੪ ਫੋੜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36531, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਗੜ (ਸੰ.। ਸੰਸਕ੍ਰਿਤ ਗਡੑ=ਖਾਈ। ਪੰਜਾਬੀ ਗੜ੍ਹ=ਉਹ ਕਿਲਾ ਜਿਸਦੇ ਗਿਰਦੇ ਖਾਈ ਹੋਵੇ) ਕਿਲ੍ਹਾ ਭਾਵ ਦੇਹੀ। ਯਥਾ-‘ਇਸੁ ਗੜ ਮਹਿ ਹਰਿ ਰਾਮ ਰਾਇ ਹੈ’ ਭਾਵ ਦੇਹ ਵਿਚ ਪਰਮਾਤਮਾ ਹੈ। ਤਥਾ-‘ਗੜਿ ਦੋਹੀ ਪਾਤਸਾਹ ਕੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 36466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.