ਗੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੜੀ (ਨਾਂ,ਇ) ਪਸ਼ੂਆਂ ਨੂੰ ਹੋਣ ਵਾਲੀ ਖ਼ਤਰਨਾਕ ਬਿਮਾਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14116, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗੜੀ. ਛੋਟਾ ਗਢ (ਕਿਲਾ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First