ਘਟਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਟਾ (ਨਾਂ,ਇ) ਮੀਂਹ ਵੱਸਣ ਵਜੋਂ ਚੜ੍ਹੀ ਕਾਲੀ ਘਣੀ ਬੱਦਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਟਾ [ਨਾਂਇ] ਸੰਘਣਾ ਬੱਦਲ (ਖ਼ਾਸ ਕਰਕੇ ਕਾਲ਼ੇ ਰੰਗ ਦਾ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7547, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਟਾ. ਸੰ. ਸੰਗ੍ਯਾ—ਮੇਘਾਂ ਦਾ ਸਮੁਦਾਯ. ਮੇਘਮਾਲਾ. “ਦਹ ਦਿਸ ਛਤ੍ਰ ਮੇਘਘਟਾ.” (ਸੋਰ ਮ: ੫) ੨ ਦੇਖੋ, ਘਟਣਾ। ੩ ਦੇਖੋ, ਘੱਟਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7467, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਘਟਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਘਟਾ (ਸੰ.। ਸੰਸਕ੍ਰਿਤ) ਬੱਦਲਾਂ ਦਾ ਇਕੱਠ , ਝੜ। ਯਥਾ-‘ਦਹ ਦਿਸ ਛਤ੍ਰ ਮੇਘ ਘਟਾ ਘਟ ’।

੨. (ਸੰ.। ਦੇਖੋ , ਘਟ ੨. ੩.) ਸਰੀਰਾਂ, ਦਿਲਾਂ। ਯਥਾ-‘ਪੂਰਨੁ ਹਭ ਘਟਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7437, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.