ਘਰਕੀਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਰਕੀਣ (ਨਾਂ,ਇ) ਗਿੱਲੀ ਮਿੱਟੀ ਲਿਆ ਕੇ ਕੰਧਾਂ ਉੱਤੇ ਘਰ ਬਣਾਉਣ ਵਾਲੀ ਭੂੰਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘਰਕੀਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਰਕੀਣ [ਨਾਂਇ] ਇੱਕ ਕਿਸਮ ਦਾ ਕੀੜਾ ਜੋ ਕੰਧ ਨਾਲ਼ ਮਿੱਟੀ ਦਾ ਘਰ ਬਣਾ ਕੇ ਬੱਚੇ ਦਿੰਦਾ ਹੈ, ਘਰੀਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.