ਘਰੋੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਰੋੜੀ (ਨਾਂ,ਇ) ਸੇਕ ਉੱਤੇ ਦੁੱਧ ਗਰਮ ਕਰਦਿਆਂ ਕਾੜ੍ਹਨੀ ਦੇ ਆਸੇ-ਪਾਸੇ ਅਤੇ ਥੱਲੇ ਨਾਲ ਲੱਗੇ ਦੁੱਧ ਦੀ ਖੁਰਚਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2948, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘਰੋੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘਰੋੜੀ [ਨਾਂਇ] ਖੁਰਚਣ , ਕਾੜ੍ਹਨੀ ਆਦਿ ਵਿੱਚ ਥੱਲੇ ਲੱਗਿਆ ਅੱਧਸੜਿਆ ਦੁੱਧ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.