ਘਾਲੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਘਾਲੇ (ਕ੍ਰਿ.। ਹਿੰਦੀ ਘਾਲਨਾ=ਖੋਭਨਾ, ਵਾੜਨਾ) ੧. ਰਖੇ , ਡਾਲੇ, ਪਾਵੇ, ਧਰੇ। ਯਥਾ-‘ਹਮਰੀ ਭੂਮਿ ਕਉਣੁ ਘਾਲੈ ਪੈਰੁ ’ ਸਾਡੀ ਭੋਂ ਵਿਚ ਕੌਣ ਹੈ ਜੇਹੜਾ ਪੈਰ ਪਾਵੇ।

੨. ਪਾਏ। ਯਥਾ-‘ਙਣਿ ਘਾਲੇ ਸਭ ਦਿਵਸ ਸਾਸ’। ਦੇਖੋ , ‘ਙਣਿ’

੩. (ਕ੍ਰਿ.। ਪੰਜਾਬੀ ਘਾਲਨਾ)। ਦੇਖੋ, ਘਾਲ। ਕਮਾਏ। ਯਥਾ-‘ਇਕੁ ਤਿਲੁ ਨਹੀ ਭੰਨੈ ਘਾਲੇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4774, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.