ਘੁਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁਟ. ਸੰ. घुट्.ਧਾ—ਲੌਟਣਾ (ਪਰਤਣਾ), ਬਦਲਣਾ, ਮਾਰਨਾ (ਵਧ ਕਰਨਾ), ਰੋਕਣਾ, ਰਖ੍ਯਾ ਕਰਨਾ। ੨ ਸੰਗ੍ਯਾ—ਜਲ ਦੁੱਧ ਆਦਿ ਪਦਾਰਥ ਦਾ ਉਤਨਾ ਪ੍ਰਮਾਣ ਜੋ ਇੱਕ ਵਾਰ ਮੂੰਹ ਵਿੱਚ ਆ ਸਕੇ. ਘੂਟ। ੩ ਦੇਖੋ, ਘੁੱਟਣਾ. “ਤੇ ਸਾਕਤ ਨਰ ਜਮਿ ਘੁਟੀਐ.” (ਗਉ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19592, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਘੁਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਘੁਟ* (ਕ੍ਰਿ.। ਪੰਜਾਬੀ ਘੁਟਣਾ=ਨੱਪਣਾ) ਗਲਾ ਘੁਟ ਘੁਟ ਕੇ ਭਾਵ ਮਾਰ ਕੇ। ਯਥਾ-‘ਘੁਟਿ ਘੁਟਿ ਜੀਆ ਖਾਵਣੇ’।

----------

* ਪਾਣੀ ਦੇ ਇਕ ਵੇਰ ਪੀਣ ਨੂੰ ਬੀ ਘੁਟ ਕਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.