ਘੁੱਗੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁੱਗੂ (ਨਾਂ,ਪੁ) ਫੂਕ ਦੁਆਰਾ ਵੱਜਣ ਵਾਲਾ ਮਿੱਟੀ ਦਾ ਖਿਡੌਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੁੱਗੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁੱਗੂ (ਵਿ,ਪੁ) ਬੇਵਕੂਫ; ਮੂਰਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੁੱਗੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੁੱਗੂ [ਨਾਂਪੁ] ਉੱਲੂ; ਮੂੰਹ ਨਾਲ਼ ਵਜਾਇਆ ਜਾਣ ਵਾਲ਼ਾ ਮਿੱਟੀ ਦਾ ਖਿਡੌਣਾ; ਬੁੱਧੂ , ਮੰਦ ਬੁੱਧੀ ਵਾਲ਼ਾ ਵਿਅਕਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.