ਘੋਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੋਰਾ. ਘੋੜਾ. ਦੇਖੋ, ਘੋਰ ੧.“ਚਾਰੋਂਈ ਘੋਰਨ ਘਾਯਲਕੈ.” (ਕ੍ਰਿਸਨਾਵ) “ਘੋਰੈ ਚਰਿ ਭੈਸ ਚਰਾਵਨ ਜਾਈ.” (ਆਸਾ ਕਬੀਰ) ਦੇਖੋ, ਪਹਿਲਾ ਪੂਤ। ੨ ਦੇਖੋ, ਘੋਰ ੫. “ਧੁਨਿ ਵਾਜੇ ਅਨਹਦ ਘੋਰਾ.” (ਰਾਮ ਮ: ੧) ੩ ਸੰ. ਅੰਧੇਰੀ ਰਾਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7596, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.