ਘੜਵੰਜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੜਵੰਜੀ (ਨਾਂ,ਇ) ਘੜਾ ਰੱਖਣ ਲਈ ਲੱਕੜ ਦੇ ਚਾਰ ਠੁੰਮਣਿਆਂ ਨਾਲ ਬਣਾਈ ਭੋਂਏਂ ਤੋਂ ਉੱਚੀ ਚੌਰਸ ਚੌਗਾਠ ਦੀ ਘੋੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਘੜਵੰਜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੜਵੰਜੀ [ਨਾਂਇ] ਘੜਾ ਰੱਖਣ ਵਾਲ਼ਾ ਚਾਰ ਲੱਤਾਂ ਵਾਲ਼ਾ ਲੱਕੜ ਦਾ ਢਾਂਚਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5135, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਘੜਵੰਜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਘੜਵੰਜੀ. ਘਟ ਮੰਚ. ਘੜੇ ਰੱਖਣ ਦੀ ਮੰਜੀ , ਘੜੌਂਜੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First