ਘੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੰਡ (ਨਾਂ,ਪੁ) ਸਣ ਜਾਂ ਸਨੁਕੜੇ ਦੇ ਬੀਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12761, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਘੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੰਡ 1 [ਨਾਂਪੁ] ਸਣ ਦਾ ਬੀਜ , ਸੁਨੱਕੜੇ ਦਾ ਬੀ 2 [ਵਿਸ਼ੇ] ਬਦਮਾਸ਼ , ਬੁਰਾ ਵਿਅਕਤੀ; ਹੁਸ਼ਿਆਰ, ਚਲਾਕ, ਨਕਾਰਾ ਵਿਅਕਤੀ 3 [ਨਾਂਪੁ] ਗਲ਼ੇ ਦੀ ਵਧੀ ਹੋਈ ਗੱਠ, ਘੰਡੀ; ਪਸ਼ੂਆਂ ਦੀ ਗਲ਼

ਲਟਕਾਇਆ ਟੱਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12758, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਘੰਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਘੰਡ. ਸੰਗ੍ਯਾ—ਘੰਟਾ. ਟੱਲ । ੨ ਕੰਠ ਦੀ ਨਲਕੀ. ਘੰਡੀ. ਦੇਖੋ, ਘੰਟਿਕਾ ੨। ੩ ਸੰ. घण्डण्न् ਭੌਰਾ. ਭ੍ਰਮਰ। ੪ ਵਿ੄ਈ. ਪਾਂਮਰ. “ਝਖ ਮਾਰਨਿ ਸਭ ਨਿੰਦਕ ਘੰਡਾ ਰਾਮ.” (ਬਿਹਾ ਛੰਤ ਮ: ੪) ੫ ਸ਼ਰਾਰਤੀ। ੬ ਬਹੁਜਾਈ ਖਤ੍ਰੀਆਂ ਦਾ ਇੱਕ ਗੋਤ੍ਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.