ਙਣਿ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਙਣਿ. ਗਿਣਕੇ. ਗਣਨਾ ਕਰਕੇ. “ਙਣਿ ਘਾਲੇ ਸਭ ਦਿਵਸ ਸਾਸ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਙਣਿ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਙਣਿ (ਕ੍ਰਿ.। ਸੰਸਕ੍ਰਿਤ ਗਣ=ਗਿਣਨਾ ਗ. ਙ. ਦੀ ਸ੍ਵਰਣਤਾ ਹੈ) ਗਿਣਨਾ। ਯਥਾ-‘ਙਣਿ ਘਾਲੇ ਸਭ ਦਿਵਸ ਸਾਸ’ ਸਾਰੇ ਸਾਹ ਤੇ ਦਿਨ ਗਿਣਕੇ ਪਾਏ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 363, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.