ਙਿਆਨੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਙਿਆਨੁ. ਦੇਖੋ, ਙਿਆਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਙਿਆਨੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

 

ਙਿਆਨੁ (ਸੰ.। ਸੰਸਕ੍ਰਿਤ ਗ੍ਯਾਨ। ਦੇਖੋ , ਙਿਆਤਾ) ਗਿਆਨ। ਯਥਾ-‘ਙੰਙਾ ਙਿਆਨੁ ਨਹੀ ਮੁਖ ਬਾਤਉ’ ਙਙੇ ਦ੍ਵਾਰੇ ਬਚਨ ਕਰਦੇ ਹਨ, ਕਿ ਮੂੰਹ ਦੀਆਂ ਗੱਲਾਂ ਨਾਲ ਹੀ ਗ੍ਯਾਨ ਦੀ ਪ੍ਰਾਪਤੀ ਨਹੀਂ ਹੁੰਦੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.