ਙ੍ਰਾਸੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਙ੍ਰਾਸੈ (ਕ੍ਰਿ.। ਸੰਸਕ੍ਰਿਤ ਗ੍ਰਾਸ। ਪੁ. ਪੰਜਾਬੀ ਗੑਸਨਾ। ਗ-ਙ ਦੀ ਸਵਰਣਤਾ) ਗ੍ਰਾਸਦਾ ਹੈ, ਫੜਦਾ ਹੈ। ਯਥਾ-‘ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.