ਙੰਙਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਙੰਙਾ [ਨਾਂਪੁ] ਗੁਰਮੁਖੀ ਲਿਪੀ ਦੇ ਦਸਵੇਂ ਅੱਖਰ ʻਙʼ ਦਾ ਨਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਙੰਙਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਙੰਙਾ. ਙ ਅੱਖਰ. ਦੇਖੋ, ਙੰਙਾ. “ਙਙਾ ਙਿਆਨੁ ਨਹੀ ਮੁਖਬਾਤਉ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਙੰਙਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਙੰਙਾ (ਸੰ.। ਗੁਰਮੁਖੀ ਦਾ ਦਸਵਾਂ ਅੱਖਰ) ੧. ਇਸ ਅੱਖਰ ਦ੍ਵਾਰੇ ਸਤਿਗੁਰੂ ਜੀ ਉਪਦੇਸ ਕਰਦੇ ਹਨ। ਯਥਾ-‘ਙੰਙਾ ਙ੍ਰਾਸੈ ਕਾਲੁ ਤਿਹ’।

੨. ਙੰਙਾ ਅੱਖਰ ਦੇ ਸੰਸਕ੍ਰਿਤ ਵਿਚ ਏਹ ਅਰਥ ਬੀ ਹਨ, ੧. ਵਿਸ਼ਯ, ੨. ਕਿਸੇ ਵਿਸ਼ੇ ਲਈ ਇੱਛਾ , ੩. ਇੱਛਾ, ੪. ਭੈਰਵ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1956, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.