ਚਉਕੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਉਕੜ (ਨਾਂ, ਪੁ, ਬ) ਚਾਰ ਕੌਡੀਆਂ ਦਾ ਸਮੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 428, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਉਕੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਉਕੜ. ਸੰਗ੍ਯਾ—ਚਾਰ ਕੌਡੀਆਂ (ਕੌਡਾਂ) ਦਾ ਸਮੁਦਾਯ. ਗੰਡਾ। ੨ ਦੇਖੋ, ਚਉਕੜ ਖਰਚਣਾ। ੩ ਚਾਰ ਤਾਰ (ਤੰਦਾਂ) ਦਾ ਬਣਿਆ ਹੋਇਆ ਡੋਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 370, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.