ਚਉਕੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਉਕੜੀ (ਨਾਂ,ਇ) ਚਾਰ ਜਾਣਿਆਂ ਦੀ ਟੋਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 485, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਉਕੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਉਕੜੀ. ਸੰਗ੍ਯਾ—ਚੁਕੋਣੀ ਥੜੀ । ੨ ਚਾਰ ਦਾ ਸਮੁਦਾਯ (ਇਕੱਠ). ੩ ਚਾਰ ਆਦਮੀਆਂ ਦੀ ਟੋਲੀ. ਭਾਵ—ਮੰਡਲੀ. “ਦੁਸਟਚਉਕੜੀ ਸਦਾ ਕੂੜ ਕਮਾਵਹਿ.” (ਸੋਰ ਮ: ੩) ੪ ਬੱਘੀ ਦੇ ਚਾਰ ਘੋੜਿਆਂ ਦੀ ਮੰਡਲੀ । ੫ ਚਾਰੇ ਯੁਗਾਂ ਦਾ ਸਮੁਦਾਯ. ਦੇਖੋ, ਯੁਗ। ੬ ਚਾਰੇ ਪੈਰ ਚੁੱਕਕੇ ਮਾਰੀ ਹੋਈ ਛਾਲ. ਮ੍ਰਿਗ ਦੀ ਚਉਕੜੀ ਬਹੁਤ ਪ੍ਰਸਿੱਧ ਹੈ। ੭ ਚਪਲੀ. ਪਥਲੀ. ਚਉਕੜੀ ਮਾਰਕੇ ਬੈਠਣ ਦਾ ਭਾਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 407, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਉਕੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚਉਕੜੀ (ਸੰ.। ਪੰਜਾਬੀ) ਚਾਰ ਆਦਮੀਆਂ ਦਾ ਇਕੱਠ ਭਾਵ ਸਭਾ।                    ਦੇਖੋ , ‘ਦੁਸਟ ਚਉਕੜੀ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 395, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.