ਚਉਸਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਉਸਰ (ਨਾਂ,ਇ) ਚਾਰ ਪੱਲਿਆਂ ਉੱਤੇ ਗੋਟਾਂ ਰੱਖ ਕੇ ਖੇਡੀ ਜਾਣ ਵਾਲੀ ਇੱਕ ਖੇਡ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 437, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਉਸਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਉਸਰ ਸੰ. चतुस्सारि —ਚਤੁੱਸਾਰਿ. ਸੰਗ੍ਯਾ—ਚਾਰ ਪੱਲਿਆਂ ਵਾਲਾ ਖੇਲ । ੨ ਚਾਰ ਨਰਦਾਂ ਦੀ ਬਾਜ਼ੀ. ਚੌਪੜ. ਦੇਖੋ, ਚਉਪੜ ਅਤੇ ਪੱਕੀ ਸਾਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.