ਚਊ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਊ (ਨਾਂ,ਪੁ) ਭੋਂਏਂ ਦੀ ਵਹਾਈ ਲਈ ਦੇਸੀ ਹਲ਼ ਦੇ ਮੁੰਨੇ ਵਿੱਚ ਫ਼ਾਲਾ ਲਗਾ ਕੇ ਫਸਾਇਆ ਜਾਣ ਵਾਲਾ ਲੱਕੜ ਦਾ ਨੋਕਦਾਰ ਹਿੱਸਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2485, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਊ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਊ. ਸੰਗ੍ਯਾ—ਹਲ ਦਾ ਉਹ ਭਾਗ , ਜਿਸ ਵਿੱਚ ਲੋਹੇ ਦਾ ਫਾਲਾ ਜੜਿਆ ਹੁੰਦਾ ਹੈ, ਜੋ ਜ਼ਮੀਨ ਨੂੰ ਪਾੜਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2257, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.