ਚਰਵਾਹਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Kazak (ਕਅਜ਼ਅਕ) ਚਰਵਾਹਾ: ਖ਼ਾਨਾਬਦੋਸ਼ ਮੱਧ ਏਸ਼ੀਆ ਦਾ ਚਰਵਾਹੇ ਅਤੇ ਸਟੈਪੀ ਏਸ਼ੀਆ ਤੇ ਖ਼ਾਨਾਬਦੋਸ਼ ਨੂੰ ਕਾਜ਼ਾਕ ਕਹਿੰਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਚਰਵਾਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਰਵਾਹਾ [ਨਾਂਪੁ] ਡੰਗਰ ਚਾਰਨ ਵਾਲ਼ਾ ਵਿਅਕਤੀ , ਵਾਗੀ , ਪਾਲੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਰਵਾਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਰਵਾਹਾ ਸੰਗ੍ਯਾ—ਚਾਰਨ ਲਈ ਪਸ਼ੂਆਂ ਨੂੰ ਲੈ ਜਾਣ ਵਾਲਾ. ਵੱਗ ਦਾ ਪਾਲੀ. ਗੋਪਾਲ । ੨ ਵਿ—ਚਾਰਨ ਵਾਲਾ. ਚੁਗਾਉਣ ਵਾਲਾ. “ਚਰਵਾਰੋ ਸ੍ਯਾਮ ਧੇਨੁ ਹੈ.” (ਕ੍ਰਿਸਨਾਵ) ਦੇਖੋ, ਚਰਵੇਦਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.