ਚਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਲ [ਨਾਂਇ] ਉਹ ਸੰਖਿਆ ਜਿਸਦਾ ਮੁੱਲ ਬਦਲਿਆ ਜਾ ਸਕੇ [ਵਿਸ਼ੇ] (ਗਣਿ) ਪਰਿਵਰਤਨਸ਼ੀਲ (ਸੰਖਿਆ)


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26213, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਲ. ਸੰ. चल्. ਧਾ—ਹੱਲਣਾ, ਕੰਬਣਾ, ਠਿਕਾਣੇ ਤੋਂ ਟਲਣਾ, ਖੇਲਣਾ। ੨ ਵਿ—ਚੰਚਲ. ਨਾ ਠਹਿਰਨ ਵਾਲਾ. “ਚਲ ਚਿਤ ਬਿਤ ਅਨਿਤ ਪ੍ਰਿਅ ਬਿਨ.” (ਬਿਹਾ ਛੰਤ ਮ: ੫) ੩ ਸੰਗ੍ਯਾ—ਪਾਰਾ। ੪ ਮਨ. ਦਿਲ । ੫ ਦੋਹਰੇ ਦਾ ਇੱਕ ਭੇਦ. ਦੇਖੋ, ਦੋਹਰੇ ਦਾ ਰੂਪ ੮। ੬ ਛਲ. ਕਪਟ । ੭ ਦੋ੄. ਅ੶਽ਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26165, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.