ਚਸਕਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਸਕਾ (ਨਾਂ,ਪੁ) ਸਵਾਦ; ਬੁਰੀ ਆਦਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚਸਕਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਸਕਾ [ਨਾਂਪੁ] ਸੁਆਦ, ਚਾਟ , ਝੱਸ , ਆਦਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚਸਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚਸਕਾ ਸੰਗ੍ਯਾ—ਸ਼ਰਾਬ ਪੀਣ ਦੀ ਵਾਦੀ । ੨ ਰਸਨਾ ਦੇ ਸਵਾਦ ਦੀ ਪ੍ਰਬਲਤਾ। ਦੇਖੋ, ਚਸ ਧਾ ਅਤੇ ਚਸਕ ੨.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First