ਚਾਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਟ (ਨਾਂ,ਇ) ਚਸਕਾ, ਸੁਆਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਾਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਟ [ਨਾਂਇ] ਚਸਕਾ , ਸੁਆਦ, ਲਗਨ; ਲੂਣ ਦਾ ਉਹ ਮੋਟਾ ਡਲ਼ਾ ਜੋ ਮਾਲ-ਡੰਗਰ ਦੇ ਚੱਟਣ ਲਈ ਵਰਤਿਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1481, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਾਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਟ. ਸੰਗ੍ਯਾ—ਚੱਟਣ ਦੀ ਇੱਛਾ. ਸੁਆਦ ਦੀ ਅਭਿਲਾਖਾ. “ਚਾਟਉ ਪਗ, ਚਾਟ.” (ਕਾਨ ਮ: ੪ ਪੜਤਾਲ) ੨ ਚੱਟਣ ਯੋਗ੍ਯ ਲੇਹ੍ਯ ਪਦਾਰਥ। ੩ ਸੰ. ਵਿਸ਼੍ਵਾਸਘਾਤੀ। ੪ ਠਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਾਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚਾਟ (ਸੰ.। ਹਿੰਦੀ) ੧. ਲਗਨ , ਪ੍ਰੀਤ। ੨. (ਪੰਜਾਬੀ ਚੱਟਣਾ ਤੋਂ) ਚੱਟਣੇ ਯੋਗ (ਗੁਰਾਂ ਦੇ ਚਰਨ)। ਯਥਾ-‘ਸਤਿਗੁਰ ਚਾਟਉ ਪਗ ਚਾਟ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.