ਚਾਵਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਵਲ (ਨਾਂ,ਪੁ) ਰਾਈ ਦੇ ਚਾਰ ਦਾਣਿਆਂ ਬਰਾਬਰ ਵਜ਼ਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਾਵਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਵਲ [ਨਾਂਪੁ] ਚੌਲ਼, ਝੋਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਾਵਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਵਲ. ਸੰਗ੍ਯਾ—ਧਾਨ ਦਾ ਬੀਜ. ਤੰਡੁਲ. ਚੌਲ. ਚਾਉਲ. “ਚਾਵਲ ਕਾਰਣੇ ਤੁਖ ਕਹੁ ਮੁਹਲੀ ਲਾਇ.” (ਮ: ੫ ਵਾਰ ਰਾਮ ੨) ਤੁਖ ਕਾਰਣੇ ਚਾਵਲ ਕੋ ਮੂਹਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਾਵਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚਾਵਲ (ਸੰ.। ਸੰਸਕ੍ਰਿਤ ਤੰਡੁਲ। ਹਿੰਦੀ ਚਾਵਲ। ਪੰਜਾਬੀ ਚਉਲ) ਚੌਲ , ਧਾਨ ਦਾ ਅੰਨ , ਧਾਈਂ ਦੀ ਗਿਰੀ। ਯਥਾ-‘ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.