ਚਾਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਹੀ (ਵਿ,ਇ) ਖੂਹ ਦੇ ਪਾਣੀ ਨਾਲ ਸਿੰਜੀ ਜਾਣ ਵਾਲੀ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚਾਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਹੀ [ਵਿਸ਼ੇ] ਉਹ ਜ਼ਮੀਨ ਜੋ ਖੂਹ ਨਾਲ਼ ਸਿੰਜੀ ਜਾਵੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚਾਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਹੀ. ਵਿ—ਚਾਹੁਣ ਵਾਲਾ. ਇੱਛਾਵਾਨ। ੨ ਫ਼ਾ ਖੂਹ ਨਾਲ ਸੰਬੰਧਿਤ। ੩ ਸੰਗ੍ਯਾ—ਉਹ ਜ਼ਮੀਨ, ਜਿਸ ਨੂੰ ਚਾਹ (ਖੂਹ) ਤੋਂ ਪਾਣੀ ਦਿੱਤਾ ਜਾਂਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4951, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.