ਚੀਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਣਾ (ਨਾਂ,ਪੁ) ਕੰਗਣੀ ਵਰਗਾ ਅਨਾਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੀਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਣਾ [ਨਾਂਪੁ] ਸਾਉਣੀ ਦੀ ਫ਼ਸਲ ਦਾ ਇੱਕ ਅਨਾਜ ਜੋ ਕੰਗਣੀ ਵਰਗਾ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੀਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਣਾ. ਸੰ. ਚੀਨਕ. ਸੰਗ੍ਯਾ—ਇੱਕ ਅੰਨ , ਜੋ ਸਾਂਉਣੀ ਦੀ ਫ਼੉ਲ ਵਿੱਚ ਹੁੰਦਾ ਹੈ. ਇਹ ਚਾਉਲਾਂ ਵਾਕਰ ਰਿਨ੍ਹ ਕੇ ਖਾਧਾ ਜਾਂਦਾ ਹੈ. L. Panicum miliaceum. ਅੰ. Common millet).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1601, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.