ਚੀਲ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਲ੍ਹ (ਨਾਂ,ਇ) ਵੇਖੋ : ਇੱਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੀਲ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਲ੍ਹ [ਨਾਂਇ] ਇੱਲ੍ਹ; ਅਨੋਖੀ ਚੀਜ਼; ਪ੍ਰਾਪਤ ਨਾ ਹੋ ਸਕਣ ਵਾਲ਼ੀ ਵਸਤੂ; ਇੱਕ ਪਹਾੜੀ ਬਿਰਛ ਜਿਸ ਵਿੱਚੋਂ ਗੂੰਦ ਵਰਗਾ ਇੱਕ ਤਰਲ ਪਦਾਰਥ ਨਿਕਲ਼ਦਾ ਹੈ ਜੋ ਬਾਅਦ ਵਿੱਚ ਜੰਮ ਜਾਂਦਾ ਹੈ

ਅਤੇ ਉਸ ਤੋਂ ਬਰੋਜ਼ਾ ਬਣਾਇਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1625, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੀਲ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀਲ੍ਹ ਸੰਗ੍ਯਾ—ਇਲ੍ਹ. ਦੇਖੋ, ਚਿੱਲ। ੨ ਇੱਕ ਪਹਾੜੀ ਬਿਰਛ. ਚੀੜ੍ਹ. L. Pinus Longifolia. ਇਸ ਦੇ ਗੂੰਦ ਨੂੰ ਬਰੋਜਾ ਆਖਦੇ ਹਨ. ਦੇਖੋ, ਨੇਵਜਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.