ਚੀੜ੍ਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀੜ੍ਹ (ਨਾਂ,ਪੁ) ਉੂਠ ਦਾ ਪੇਸ਼ਾਬ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੀੜ੍ਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀੜ੍ਹ [ਨਾਂਇ] ਲੇਸ , ਜਮਾਅ; ਚੀਲ੍ਹ ਦਾ ਬਿਰਛ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1555, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੀੜ੍ਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੀੜ੍ਹ. ਸੰਗ੍ਯਾ—ਲੇਸ. ਚੇਪ। ੨ ਇੱਕ ਪਹਾੜੀ ਬਿਰਛ ਚੀਲ੍ਹ , ਜਿਸ ਵਿੱਚੋਂ ਬਰੋਜ਼ਾ ਨਿਕਲਦਾ ਹੈ. “ਸਰਲੀ ਊਚੇ ਥਲ ਬਹੁ ਚੀੜ੍ਹ.” (ਗੁਪ੍ਰਸੂ) ਦੇਖੋ, ਚੀਲ੍ਹ ੨। ੩ ਊਠ ਦਾ ਪੇਸ਼ਾਬ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.