ਚੁਬਾਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਬਾਰਾ (ਨਾਂ,ਪੁ) ਚਾਰੇ-ਪਾਸੇ ਬੂਹੇ ਬਾਰੀਆਂ ਵਾਲਾ ਛੱਤ ਉੱਤੇ ਬਣਾਇਆ ਕੋਠਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁਬਾਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਬਾਰਾ [ਨਾਂਪੁ] ਮਕਾਨ ਦੇ ਉੱਪਰ ਪਾਇਆ ਹੋਇਆ ਕਮਰਾ, ਘਰ ਦੀ ਛੱਤ ਉੱਤੇ ਬਣਿਆ ਕਮਰਾ, ਉੱਪਰਲਾ ਕਮਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁਬਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਬਾਰਾ. ਦੇਖੋ, ਚਉਬਾਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.