ਚੁਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਲੀ. ਸੰਗ੍ਯਾ—ਕੁਰਲੀ. ਮੂੰਹ ਸਾਫ਼ ਕਰਨ ਲਈ ਵਰਤਿਆ ਜਲ। ੨ ਇੱਕ ਹੱਥ ਵਿੱਚ ਜਿਤਨਾ ਪ੍ਰਮਾਣ ਜਲ ਆ ਸਕੇ। ੩ ਸੰ. ਚੁਲੁਕ. ਕਿਸੇ ਸੰਕਲਪ ਨੂੰ ਪ੍ਰਤਿਗ੍ਯਾ ਦੀ ਸ਼ਕਲ ਵਿੱਚ ਪ੍ਰਗਟ ਕਰਨ ਲਈ ਹੱਥ ਵਿੱਚ ਜਲ ਦਾ ਲੈਣਾ. “ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ... ਰਾਜੇ ਚੁਲੀ ਨਿਆਵ ਕੀ.” (ਮ: ੧ ਵਾਰ ਸਾਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.